੨ ਇਤਿਹਾਸ 11:12 - ਪਵਿੱਤਰ ਬਾਈਬਲ12 ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰੱਖਵਾ ਕੇ ਸ਼ਹਿਰ ਨੂੰ ਪੱਕਿਆਂ ਕੀਤਾ ਅਤੇ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯੰਤ੍ਰਣ ਵਿੱਚ ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਇੱਕ ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ। Sien die hoofstuk |