Aanlyn Bybel

- Advertensies -




੨ ਇਤਿਹਾਸ 11:14 - ਪਵਿੱਤਰ ਬਾਈਬਲ

14 ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਏਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਓਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸੱਕਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ

Sien die hoofstuk Kopieer




੨ ਇਤਿਹਾਸ 11:14

Volg ons:

Advertensies


Advertensies