੨ ਇਤਿਹਾਸ 11:15 - ਪਵਿੱਤਰ ਬਾਈਬਲ15 ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਬੁੱਤਾਂ ਨੂੰ ਥਾਪਿਆ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਆਪਣੀ ਵੱਲੋਂ ਉੱਚੇ ਅਸਥਾਨਾਂ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁਕੱਰਰ ਕੀਤੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ Sien die hoofstuk |