Aanlyn Bybel

- Advertensies -




੨ ਇਤਿਹਾਸ 11:17 - ਪਵਿੱਤਰ ਬਾਈਬਲ

17 ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਰਾਜ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੀ ਤਿੰਨ ਵਰ੍ਹੇ ਤੀਕ ਹਿਮਾਇਤ ਕੀਤੀ। ਇੰਝ ਉਨ੍ਹਾਂ ਨੇ ਇਸ ਲਈ ਕੀਤਾ ਕਿਉਂ ਕਿ ਉਸ ਵੇਲੇ ਤੀਕ ਉਹ ਦਾਊਦ ਅਤੇ ਸੁਲੇਮਾਨ ਦੇ ਜੀਵਨ ਢੰਗ ਮੁਤਾਬਕ ਚਲਦੇ ਰਹੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਵਰਿਹਾਂ ਤੀਕ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰਹੇ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ।

Sien die hoofstuk Kopieer




੨ ਇਤਿਹਾਸ 11:17

Volg ons:

Advertensies


Advertensies