Aanlyn Bybel

- Advertensies -




੨ ਇਤਿਹਾਸ 11:21 - ਪਵਿੱਤਰ ਬਾਈਬਲ

21 ਰਹਬੁਆਮ ਅਬਸ਼ਾਲੋਮ ਦੀ ਪੋਤਰੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਦਾਸੀਆਂ ਨਾਲੋਂ ਬਹੁਤਾ ਪਿਆਰ ਕਰਦਾ ਸੀ। ਰਹਬੁਆਮ ਦੀਆਂ 18 ਪਤਨੀਆਂ ਅਤੇ 60 ਦਾਸੀਆਂ ਸਨ ਅਤੇ ਉਹ 28 ਪੁੱਤਰਾਂ ਅਤੇ 60 ਧੀਆਂ ਦਾ ਪਿਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਬਾਹਲਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤ੍ਰ ਅਤੇ ਸੱਠ ਧੀਆਂ ਜੰਮੀਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ

Sien die hoofstuk Kopieer




੨ ਇਤਿਹਾਸ 11:21

Volg ons:

Advertensies


Advertensies