Aanlyn Bybel

- Advertensies -




੨ ਇਤਿਹਾਸ 11:22 - ਪਵਿੱਤਰ ਬਾਈਬਲ

22 ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸ ਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ

Sien die hoofstuk Kopieer




੨ ਇਤਿਹਾਸ 11:22

Volg ons:

Advertensies


Advertensies