੨ ਇਤਿਹਾਸ 11:4 - ਪਵਿੱਤਰ ਬਾਈਬਲ4 ਯਹੋਵਾਹ ਇਉਂ ਆਖਦਾ ਹੈ, “ਤੁਸੀਂ ਆਪਣੇ ਭਰਾਵਾਂ ਨਾਲ ਲੜਾਈ ਨਾ ਕਰਨਾ। ਤੁਸੀਂ ਸਭ ਆਪੋ-ਆਪਣੇ ਘਰਾਂ ਨੂੰ ਮੁੜ ਜਾਵੋ। ਕਿਉਂ ਕਿ ਇਹ ਗੱਲ ਮੇਰੇ ਹੀ ਵੱਲੋਂ ਹੈ।” ਤਦ ਰਹਬੁਆਮ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਯਹੋਵਾਹ ਦੇ ਸੰਦੇਸ਼ ਨੂੰ ਮੰਨ ਲਿਆ ਤੇ ਉਨ੍ਹਾਂ ਨੇ ਯਾਰਾਬੁਆਮ ਤੇ ਚੜ੍ਹਾਈ ਨਾ ਕੀਤੀ ਸਗੋਂ ਵਾਪਸ ਮੁੜ ਗਏ। Sien die hoofstukਪਵਿੱਤਰ ਬਾਈਬਲ O.V. Bible (BSI)4 ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੀ ਬਿਨਾ ਮੁੜ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ। Sien die hoofstuk |