Aanlyn Bybel

- Advertensies -




੨ ਇਤਿਹਾਸ 12:1 - ਪਵਿੱਤਰ ਬਾਈਬਲ

1 ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸ ਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਹ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ

Sien die hoofstuk Kopieer




੨ ਇਤਿਹਾਸ 12:1

Volg ons:

Advertensies


Advertensies