Aanlyn Bybel

- Advertensies -




੨ ਇਤਿਹਾਸ 12:11 - ਪਵਿੱਤਰ ਬਾਈਬਲ

11 ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਓਹ ਨਿਗਾਹਬਾਨ ਆਉਂਦੇ ਅਤੇ ਓਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ

Sien die hoofstuk Kopieer




੨ ਇਤਿਹਾਸ 12:11

Volg ons:

Advertensies


Advertensies