੨ ਇਤਿਹਾਸ 12:12 - ਪਵਿੱਤਰ ਬਾਈਬਲ12 ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸ ਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)12 ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲ੍ਹਾਂ ਵੀ ਸਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ। Sien die hoofstuk |