੨ ਇਤਿਹਾਸ 12:13 - ਪਵਿੱਤਰ ਬਾਈਬਲ13 ਰਹਬੁਆਮ ਨੇ ਯਰੂਸ਼ਲਮ ਵਿੱਚ ਸ਼ਾਸਨ ਕੀਤਾ ਅਤੇ ਆਪਣੇ ਰਾਜ ਨੂੰ ਮਜ਼ਬੂਤ ਬਣਾਇਆ। ਜਦੋਂ ਉਹ ਪਾਤਸ਼ਾਹ ਬਣਿਆ ਉਹ 41ਵਰ੍ਹਿਆਂ ਦਾ ਸੀ ਅਤੇ ਯਰੂਸ਼ਲਮ ਵਿੱਚ ਉਸ ਨੇ 17ਵਰ੍ਹੇ ਰਾਜ ਕੀਤਾ। ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ, ਯਹੋਵਾਹ ਨੇ ਆਪਣੇ ਨਾਂ ਦੀ ਸਥਾਪਨਾ ਲਈ ਯਰੂਸ਼ਲਮ ਨੂੰ ਹੀ ਚੁਣਿਆ। ਰਹਬੁਆਮ ਦੀ ਮਾਤਾ ਦਾ ਨਾਂ ਨਅਮਾਹ ਸੀ ਜੋ ਕਿ ਅੰਮੋਨੀਆਂ ਵਿੱਚੋਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)13 ਸੋ ਰਹਬੁਆਮ ਪਾਤਸ਼ਾਹ ਨੇ ਤੱਕੜਾ ਹੋਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਅਮਾਹ ਅੰਮੋਨਣ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ Sien die hoofstuk |