੨ ਇਤਿਹਾਸ 12:16 - ਪਵਿੱਤਰ ਬਾਈਬਲ16 ਅਖੀਰ ਰਹਬੁਆਮ ਪਿਉ-ਦਾਦਿਆਂ ਕੋਲ ਅਕਾਲ ਚਲਾਣਾ ਕਰ ਗਿਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਅਬੀਯਾਹ ਨਵਾਂ ਪਾਤਸ਼ਾਹ ਬਣਿਆ। Sien die hoofstukਪਵਿੱਤਰ ਬਾਈਬਲ O.V. Bible (BSI)16 ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ। Sien die hoofstuk |