੨ ਇਤਿਹਾਸ 12:3 - ਪਵਿੱਤਰ ਬਾਈਬਲ3 ਸ਼ੀਸ਼ਕ ਦੇ ਨਾਲ 12,000 ਰੱਥ ਅਤੇ 60,000 ਅਸਵਾਰ ਸਨ ਅਤੇ ਉਸ ਨਾਲ ਮਿਸਰ ਤੋਂ ਆਏ ਲੂਬੀ, ਸੂਕੀ ਅਤੇ ਕੂਸ਼ੀ ਅਣਗਿਣਤ ਲੋਕ ਸਨ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਅਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ Sien die hoofstuk |