੨ ਇਤਿਹਾਸ 12:5 - ਪਵਿੱਤਰ ਬਾਈਬਲ5 ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: “ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਦੇ ਦਿੱਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)5 ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਮੈਨੂੰ ਛੱਡ ਦਿੱਤਾ, ਏਸ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ Sien die hoofstuk |