੨ ਇਤਿਹਾਸ 12:9 - ਪਵਿੱਤਰ ਬਾਈਬਲ9 ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸ ਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸ ਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸ ਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ। Sien die hoofstukਪਵਿੱਤਰ ਬਾਈਬਲ O.V. Bible (BSI)9 ਸੋ ਮਿਸਰ ਦਾ ਰਾਜਾ ਸ਼ੀਸਕ ਯਰੂਸ਼ਲਮ ਉੱਚੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਓਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ Sien die hoofstuk |