Aanlyn Bybel

- Advertensies -




੨ ਇਤਿਹਾਸ 13:10 - ਪਵਿੱਤਰ ਬਾਈਬਲ

10 “ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸ ਨੂੰ ਛੱਡਿਆ ਨਹੀਂ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਪਰੰਤੂ ਸਾਡਾ ਏਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸਾਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤ੍ਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਸੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ

Sien die hoofstuk Kopieer




੨ ਇਤਿਹਾਸ 13:10

Volg ons:

Advertensies


Advertensies