੨ ਇਤਿਹਾਸ 13:11 - ਪਵਿੱਤਰ ਬਾਈਬਲ11 ਉਹ ਹਰ ਸਵੇਰ-ਸ਼ਾਮ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਹਨ ਅਤੇ ਧੂਫ ਧੁਖਾਉਂਦੇ ਹਨ। ਉਹ ਪਵਿੱਤਰ ਮੇਜ਼ ਉੱਪਰ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਹਰ ਸ਼ਾਮ ਸੁਨਿਹਰੇ ਸ਼ਮਾਦਾਨ ਉੱਪਰ ਦੀਵਿਆਂ ਨੂੰ ਜਗਾਉਂਦੇ ਹਨ। ਅਸੀਂ ਬੜੇ ਧਿਆਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ ਪਰ ਤੁਸੀਂ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਐਉਂ ਹਰ ਰੋਜ਼ ਸਵੇਰੇ ਦੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜ੍ਹਤ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸਾਂ ਤਾਂ ਉਹ ਨੂੰ ਛੱਡ ਦਿੱਤਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ Sien die hoofstuk |