Aanlyn Bybel

- Advertensies -




੨ ਇਤਿਹਾਸ 13:14 - ਪਵਿੱਤਰ ਬਾਈਬਲ

14 ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਂ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਜਦ ਯਹੂਦਾਹ ਨੇ ਪਿੱਛੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ

Sien die hoofstuk Kopieer




੨ ਇਤਿਹਾਸ 13:14

Volg ons:

Advertensies


Advertensies