Aanlyn Bybel

- Advertensies -




੨ ਇਤਿਹਾਸ 13:16 - ਪਵਿੱਤਰ ਬਾਈਬਲ

16 ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਥ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਤੁਰੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਓਹਨਾਂ ਦੇ ਹੱਥ ਵਿੱਚ ਦੇ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ

Sien die hoofstuk Kopieer




੨ ਇਤਿਹਾਸ 13:16

Volg ons:

Advertensies


Advertensies