੨ ਇਤਿਹਾਸ 13:18 - ਪਵਿੱਤਰ ਬਾਈਬਲ18 ਉਸ ਵਕਤ ਯਹੂਦਾਹ ਦੀ ਫ਼ੌਜ ਦੀ ਜਿੱਤ ਅਤੇ ਇਸਰਾਏਲ ਦੀ ਹਾਰ ਹੋਈ। ਯਹੂਦਾਹ ਦੀ ਜਿੱਤ ਇਸ ਲਈ ਹੋਈ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਤੇ ਅਧੀਨ ਹੋਕੇ ਲੜਾਈ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਏਸ ਲਈ ਜੋ ਓਹਨਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ Sien die hoofstuk |