Aanlyn Bybel

- Advertensies -




੨ ਇਤਿਹਾਸ 13:2 - ਪਵਿੱਤਰ ਬਾਈਬਲ

2 ਅਬੀਯਾਹ ਨੇ ਯਰੂਸ਼ਲਮ ਵਿੱਚ 3ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀਏਲ ਦੀ ਧੀ ਸੀ ਅਤੇ ਊਰੀਏਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਉਸ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਮੀਕਾਯਾਹ ਸੀ ਜੋ ਊਰੀਏਲ ਗਬਈ ਦੀ ਧੀ ਸੀ ਅਤੇ ਅਬੀਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ

Sien die hoofstuk Kopieer




੨ ਇਤਿਹਾਸ 13:2

Volg ons:

Advertensies


Advertensies