੨ ਇਤਿਹਾਸ 13:21 - ਪਵਿੱਤਰ ਬਾਈਬਲ21 ਪਰ ਅਬੀਯਾਹ ਬੜੀ ਤਾਕਤ ਵਿੱਚ ਆ ਗਿਆ। ਉਸ ਨੇ 14 ਔਰਤਾਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ 22 ਪੁੱਤਰ ਅਤੇ 16 ਧੀਆਂ ਨੇ ਜਨਮ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)21 ਪਰੰਤੂ ਅਬੀਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤ੍ਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤ੍ਰ ਅਤੇ ਸੋਲਾਂ ਧੀਆਂ ਜੰਮੀਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ Sien die hoofstuk |