Aanlyn Bybel

- Advertensies -




੨ ਇਤਿਹਾਸ 13:4 - ਪਵਿੱਤਰ ਬਾਈਬਲ

4 ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ, “ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫ਼ਰਾਈਮ ਦੇ ਪਹਾੜ ਵਿੱਚ ਹੈ ਖੜਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ!

Sien die hoofstuk Kopieer




੨ ਇਤਿਹਾਸ 13:4

Volg ons:

Advertensies


Advertensies