੨ ਇਤਿਹਾਸ 13:5 - ਪਵਿੱਤਰ ਬਾਈਬਲ5 ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਉੱਪਰ ਰਾਜ ਦਾਊਦ ਨੂੰ ਅਤੇ ਉਸ ਦੇ ਵੰਸ਼ ਨੂੰ ਨੂਣ ਦੇ ਇਕਰਾਰਨਾਮਾ ਨਾਲ ਸਦੀਵ ਲਈ ਦਿੱਤਾ ਹੈ? Sien die hoofstukਪਵਿੱਤਰ ਬਾਈਬਲ O.V. Bible (BSI)5 ਕੀ ਤੁਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ? Sien die hoofstuk |