Aanlyn Bybel

- Advertensies -




੨ ਇਤਿਹਾਸ 13:7 - ਪਵਿੱਤਰ ਬਾਈਬਲ

7 ਫੇਰ ਯਾਰਾਬੁਆਮ ਬੇਕਾਰ ਅਤੇ ਲਫੰਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸੱਕਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ਤਾਨ ਵੰਸੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤ੍ਰ ਯਾਰਾਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ

Sien die hoofstuk Kopieer




੨ ਇਤਿਹਾਸ 13:7

Volg ons:

Advertensies


Advertensies