Aanlyn Bybel

- Advertensies -




੨ ਇਤਿਹਾਸ 13:8 - ਪਵਿੱਤਰ ਬਾਈਬਲ

8 “ਹੁਣ, ਤੁਸੀਂ ਲੋਕਾਂ ਨੇ ਯਹੋਵਾਹ ਦੇ ਰਾਜ ਨੂੰ ਹਰਾਉਣ ਦਾ ਨਿਸ਼ਚਾ ਕਰ ਲਿਆ ਹੈ, ਜੋ ਕਿ ਦਾਊਦ ਦੇ ਉੱਤਰਾਧਿਕਾਰੀਆਂ ਦੁਆਰਾ ਸ਼ਾਸਿਤ ਹੋ ਰਿਹਾ। ਤੇਰੇ ਕੋਲ ਤੇਰੇ ਨਾਲ ਬਹੁਤ ਲੋਕ ਹਨ ਅਤੇ ਯਾਰਾਬੁਆਮ ਦੁਆਰਾ, ਤੇਰੇ ਦੇਵਤੇ ਹੋਣ ਲਈ ਬਣਾਏ ਹੋਏ ਸੋਨੇ ਦੇ ਵੱਛਿਆਂ ਦੇ ਬੁੱਤ ਵੀ ਤੇਰੇ ਕੋਲ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਕਟਕ ਹੋ ਅਤੇ ਤੁਹਾਡੇ ਨਾਲ ਓਹ ਸੁਨਹਿਲੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ!

Sien die hoofstuk Kopieer




੨ ਇਤਿਹਾਸ 13:8

Volg ons:

Advertensies


Advertensies