Aanlyn Bybel

- Advertensies -




੨ ਇਤਿਹਾਸ 14:11 - ਪਵਿੱਤਰ ਬਾਈਬਲ

11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਫ਼ਰਯਾਦ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨਾ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਏਸ ਕਟਕ ਦੇ ਵਿਰੁੱਧ ਅਸੀਂ ਆਏ ਹਾਂ। ਤੂੰ , ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਵਿਰੁੱਧ ਟਾਕਰੇ ਵਿੱਚ ਨਾ ਜਿੱਤੇ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!

Sien die hoofstuk Kopieer




੨ ਇਤਿਹਾਸ 14:11

Volg ons:

Advertensies


Advertensies