੨ ਇਤਿਹਾਸ 14:13 - ਪਵਿੱਤਰ ਬਾਈਬਲ13 ਆਸਾ ਦੀ ਫ਼ੌਜ ਨੇ ਕੂਸ਼ੀਆਂ ਦਾ ਗਰਾਰ ਤੀਕ ਪਿੱਛਾ ਕੀਤਾ। ਕਿੰਨੇ ਸਾਰੇ ਕੂਸ਼ੀ ਮਾਰੇ ਗਏ ਤੇ ਉਹ ਮੁੜ ਫ਼ੌਜ ਦੇ ਰੂਪ ’ਚ ਇਕੱਠੇ ਹੋਕੇ ਲੜਨ ਦਾ ਹੌਂਸਲਾ ਨਾ ਕਰ ਸੱਕੇ। ਉਨ੍ਹਾਂ ਨੂੰ ਯਹੋਵਾਹ ਤੇ ਉਸਦੀ ਫ਼ੌਜ ਨੇ ਭੰਨ ਸੁੱਟਿਆ ਅਤੇ ਆਸਾ ਪਾਤਸ਼ਾਹ ਤੇ ਉਸਦੀ ਫ਼ੌਜ ਨੇ ਉਨ੍ਹਾਂ ਦੀ ਕਿੰਨਾ ਕੀਮਤੀ ਸਮਾਨ ਲੁੱਟ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੀਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਏਨੇ ਖੇਤ ਰਹੇ ਕਿ ਓਹ ਫੇਰ ਸੰਭਲ ਨਾ ਸੱਕੇ ਕਿਉਂ ਜੋ ਓਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ Sien die hoofstuk |