੨ ਇਤਿਹਾਸ 14:3 - ਪਵਿੱਤਰ ਬਾਈਬਲ3 ਉਸ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਆਸਥਾਨਾਂ ਨੂੰ ਢਾਹ ਦਿੱਤਾ ਅਤੇ ਯਾਦਗਾਰੀ ਪੱਥਰ ਨੂੰ ਭੰਨ ਸੁੱਟਿਆ ਅਤੇ ਯਾਦਗਾਰੀ ਪੱਥਰ ਨੂੰ ਚੂਰ-ਚੂਰ ਕਰ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਨੂੰ ਅਤੇ ਸਾਰੇ ਦੇਵਤਿਆਂ ਨੂੰ ਚੁੱਕ ਦਿੱਤਾ ਅਤੇ ਥੰਮ੍ਹਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ Sien die hoofstuk |