੨ ਇਤਿਹਾਸ 14:4 - ਪਵਿੱਤਰ ਬਾਈਬਲ4 ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸ ਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ Sien die hoofstuk |