੨ ਇਤਿਹਾਸ 14:5 - ਪਵਿੱਤਰ ਬਾਈਬਲ5 ਆਸਾ ਨੇ ਸਾਰੇ ਯਹੂਦਾਹ ਸ਼ਹਿਰ ਵਿੱਚੋਂ ਉੱਚੀਆਂ ਥਾਵਾਂ, ਧੂਪਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇਸ ਲਈ ਉਸ ਦੇ ਰਾਜ ਵਿੱਚ ਦੇਸ ਵਿੱਚ ਚਾਰੋਂ ਪਾਸੇ ਸ਼ਾਂਤੀ ਰਹੀ। Sien die hoofstukਪਵਿੱਤਰ ਬਾਈਬਲ O.V. Bible (BSI)5 ਉਹ ਨੇ ਯਹੋਵਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਅਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਹੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ। Sien die hoofstuk |