੨ ਇਤਿਹਾਸ 14:6 - ਪਵਿੱਤਰ ਬਾਈਬਲ6 ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪੱਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸ ਨੂੰ ਸ਼ਾਂਤੀ ਪ੍ਰਾਪਤ ਹੋਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)6 ਉਹ ਨੇ ਯਹੂਦਾਹ ਦੇ ਵਿੱਚ ਗੜ੍ਹਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿਚ ਚੈਨ ਸੀ ਅਤੇ ਉਨ੍ਹਾਂ ਵਰਿਹਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ Sien die hoofstuk |