੨ ਇਤਿਹਾਸ 2:1 - ਪਵਿੱਤਰ ਬਾਈਬਲ1 ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ। Sien die hoofstukਪਵਿੱਤਰ ਬਾਈਬਲ O.V. Bible (BSI)1 ਤਦ ਸੁਲੇਮਾਨ ਨੇ ਆਖਿਆ ਭਈ ਇੱਕ ਭਵਨ ਯਹੋਵਾਹ ਦੇ ਨਾਮ ਦੇ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ Sien die hoofstuk |