Aanlyn Bybel

- Advertensies -




੨ ਇਤਿਹਾਸ 2:7 - ਪਵਿੱਤਰ ਬਾਈਬਲ

7 “ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਘੱਲ ਜੋ ਸੋਨੋ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਰੀਗਰ ਹੋਵੇ ਤੇ ਉਨ੍ਹਾਂ ਕਾਰੀਗਰ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ

Sien die hoofstuk Kopieer




੨ ਇਤਿਹਾਸ 2:7

Volg ons:

Advertensies


Advertensies