੨ ਇਤਿਹਾਸ 2:8 - ਪਵਿੱਤਰ ਬਾਈਬਲ8 ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਂ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ ’ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਦਿਆਰ, ਸਰੂ ਅਰ ਚੰਦਣ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਂਨੂੰ ਘੱਲੀਂ ਕਿਉਂ ਜੋ ਮੈਂ ਜਾਣਦਾ ਹਾਂ ਭਈ ਤੇਰੇ ਟਹਿਲੂਏ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਟਹਿਲੂਏ ਤੇਰੇ ਟਹਿਲੂਆਂ ਨਾਲ ਰਹਿਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ Sien die hoofstuk |