੨ ਇਤਿਹਾਸ 2:9 - ਪਵਿੱਤਰ ਬਾਈਬਲ9 ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)9 ਭਈ ਮੇਰੇ ਲਈ ਬਾਹਲੀਆਂ ਸਾਰੀਆਂ ਗੇਲੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ਼ ਹੋਵੇਗਾ Sien die hoofstuk |