੨ ਇਤਿਹਾਸ 3:10 - ਪਵਿੱਤਰ ਬਾਈਬਲ10 ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਥਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜ੍ਹਿਆ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ Sien die hoofstuk |