੨ ਇਤਿਹਾਸ 3:11 - ਪਵਿੱਤਰ ਬਾਈਬਲ11 ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂੰਹਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਅੱਪੜਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤਾਈਂ ਅੱਪੜਿਆ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ Sien die hoofstuk |