੨ ਇਤਿਹਾਸ 3:13 - ਪਵਿੱਤਰ ਬਾਈਬਲ13 ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ। Sien die hoofstukਪਵਿੱਤਰ ਬਾਈਬਲ O.V. Bible (BSI)13 ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਰ ਓਹ ਆਪਣੇ ਆਪਣੇ ਪੈਰਾਂ ਉੱਤੇ ਖਲੋਤੇ ਸਨ ਅਰ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ। Sien die hoofstuk |