੨ ਇਤਿਹਾਸ 3:15 - ਪਵਿੱਤਰ ਬਾਈਬਲ15 ਉਸ ਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾਏ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿੱਡਾ ਮੁਕਟ ਸੀ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਨੇ ਭਵਨ ਦੇ ਅੱਗੇ ਦੇ ਲਈ ਪੈਂਤੀ ਕੁ ਹੱਥ ਉੱਚੇ ਦੋ ਥੰਮ੍ਹ ਬਣਾਏ ਅਰ ਹਰ ਇੱਕ ਦੀ ਟੀਸੀ ਉੱਤੇ ਪੰਜ ਪੰਜ ਹੱਥ ਦਾ ਮੁਕਟ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ। Sien die hoofstuk |