੨ ਇਤਿਹਾਸ 3:17 - ਪਵਿੱਤਰ ਬਾਈਬਲ17 ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸ ਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ “ਯਾਕੀਨ” ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ “ਬੋਅਜ਼” ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਉਸ ਨੇ ਥੰਮ੍ਹਾਂ ਨੂੰ ਹੈਕਲ ਦੇ ਅਗਾੜੀ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਉਂ "ਯਾਕੀਨ" ਅਰ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਉਂ "ਬੋਅਜ਼" ਰੱਖਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ “ਯਾਕੀਨ” ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ “ਬੋਅਜ਼” ਰੱਖਿਆ। Sien die hoofstuk |