੨ ਇਤਿਹਾਸ 3:3 - ਪਵਿੱਤਰ ਬਾਈਬਲ3 ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਜੋ ਨਿਉਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਏਹ ਹੈ, - ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਰ ਚੌੜਾਈ ਵੀਹ ਹੱਥ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ Sien die hoofstuk |