੨ ਇਤਿਹਾਸ 3:4 - ਪਵਿੱਤਰ ਬਾਈਬਲ4 ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਡਿਉੜ੍ਹੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਰ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਵਾਰੋਂ ਕੁੰਦਨ ਸੋਨੇ ਨਾਲ ਮੜ੍ਹਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ Sien die hoofstuk |