੨ ਇਤਿਹਾਸ 3:7 - ਪਵਿੱਤਰ ਬਾਈਬਲ7 ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)7 ਉਸ ਨੇ ਭਵਨ ਨੂੰ ਉਹ ਦਿਆਂ ਸ਼ਤੀਰਾਂ, ਉਹ ਦੀ ਡਿਉੜੀ ਅਰ ਕੰਧਾਂ ਅਰ ਬੂਹਿਆਂ ਨੂੰ ਸੋਨੇ ਨਾਲ ਮੜ੍ਹਿਆ ਅਰ ਕੰਧਾਂ ਉੱਤੇ ਕਰੂਬੀ ਉੱਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਨੇ ਭਵਨ ਨੂੰ ਉਹ ਦੀਆਂ ਸ਼ਤੀਰਾਂ, ਉਹ ਦੀ ਡਿਉੜੀ ਅਤੇ ਕੰਧਾਂ ਅਤੇ ਉਹ ਦਿਆਂ ਬੂਹਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਕੰਧਾਂ ਉੱਤੇ ਕਰੂਬੀ ਉੱਕਰੇ Sien die hoofstuk |