੨ ਇਤਿਹਾਸ 3:8 - ਪਵਿੱਤਰ ਬਾਈਬਲ8 ਤਦ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਵਾਇਆ। ਅੱਤ ਪਵਿੱਤਰ ਸਥਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜੜ੍ਹਤ ਕੀਤੀ ਅਤੇ ਇਹ ਸੋਨਾ ਤੋਲ ਵਿੱਚ 20,400 ਕਿੱਲੋ ਦੇ ਕਰੀਬ ਸੀ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਰ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ Sien die hoofstuk |