੨ ਇਤਿਹਾਸ 4:13 - ਪਵਿੱਤਰ ਬਾਈਬਲ13 ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾਏ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਭਈ ਉਹ ਥੰਮ੍ਹਾਂ ਦੇ ਓਤਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ। Sien die hoofstuk |