੨ ਇਤਿਹਾਸ 4:16 - ਪਵਿੱਤਰ ਬਾਈਬਲ16 ਉਸ ਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਤਸਲੇ, ਕੜਛੇ, ਤ੍ਰਿਸੂਲੀਆਂ ਅਰ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਦੇ ਨਮਿੱਤ ਯਹੋਵਾਹ ਦੇ ਭਵਨ ਲਈ ਚਿਲਕਦੇ ਪਿੱਤਲ ਦੇ ਬਣਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ Sien die hoofstuk |