੨ ਇਤਿਹਾਸ 4:18 - ਪਵਿੱਤਰ ਬਾਈਬਲ18 ਸੁਲੇਮਾਨ ਪਾਤਸ਼ਾਹ ਨੇ ਇੰਨੀ ਤਾਦਾਤ ਵਿੱਚ ਇਹ ਸਭ ਕੁਝ ਬਣਵਾਇਆ ਕਿ ਕੋਈ ਵੀ ਮਨੁੱਖ ਇਸ ਪਿੱਤਲ ਨੂੰ ਤੋਲ ਨਹੀਂ ਸੀ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)18 ਸੋ ਸੁਲੇਮਾਨ ਪਾਤਸ਼ਾਹ ਨੇ ਏਹ ਸਾਰੇ ਭਾਂਡੇ ਬੁਹਤ ਢੇਰ ਸਾਰੇ ਬਣਾਏ। ਏਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸੱਕੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ। ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ Sien die hoofstuk |