੨ ਇਤਿਹਾਸ 4:2 - ਪਵਿੱਤਰ ਬਾਈਬਲ2 ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢਿਓ ਦੂਜੇ ਕੰਢੇ ਤਾਈਂ ਦਸ ਹੱਥ ਸੀ। ਉਹ ਚੌਫੇਰਿਓਂ ਗੋਲ ਸੀ ਅਰ ਉਹ ਦੀ ਉਚਿਆਈ ਪੰਜ ਹੱਥ ਸੀ ਅਰ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ। Sien die hoofstuk |