Aanlyn Bybel

- Advertensies -




੨ ਇਤਿਹਾਸ 4:22 - ਪਵਿੱਤਰ ਬਾਈਬਲ

22 ਉਸ ਨੇ ਗੁਲਤਰਾਸ਼ ਅਤੇ ਪਰਾਤਾਂ, ਕਟੋਰੀਆਂ ਅਤੇ ਧੂਫ਼ਦਾਨ ਸਭ ਸ਼ੁੱਧ ਸੋਨੇ ਦੇ ਬਣਵਾਏ। ਉਸ ਨੇ ਮੰਦਰ ਦੇ ਦਰਵਾਜ਼ਿਆਂ ਉੱਪਰ, ਅੱਤ ਪਵਿੱਤਰ ਸਥਾਨ ਦੇ ਅੰਦਰਲੇ ਦਰਵਾਜਿਆਂ ਉੱਪਰ ਅਤੇ ਮੁੱਖ ਵੰਡੇ ਕਮਰੇ ਦੇ ਦਰਵਾਜਿਆਂ ਉੱਪਰ ਵੀ ਸੌਨਾ ਚੜ੍ਹਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਅਤੇ ਗੁਲਤਰਾਸ਼ ਅਰ ਗੁਲਦਾਨ ਅਤੇ ਕੌਲੀਆਂ ਅਰ ਧੂਪਦਾਨ ਖ਼ਾਲਸ ਸੋਨੇ ਦੇ ਸਨ ਅਤੇ ਭਵਨ ਦਾ ਦਰਵੱਜਾ ਅਰ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਅਸਥਾਨ ਲਈ ਸਨ ਅਰ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।

Sien die hoofstuk Kopieer




੨ ਇਤਿਹਾਸ 4:22

Volg ons:

Advertensies


Advertensies